
ਸ਼੍ਰੋਮਣੀ ਕਮੇਟੀ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ’ਤੇ ਪਾਕਿ ਜਥਾ ਨਹੀਂ ਭੇਜੇਗੀ
ਅੰਮ੍ਰਿਤਸਰ : ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਲਹਿੰਦੇ ਪੰਜਾਬ ਨਹੀਂ ਭੇਜਿਆ ਜਾਵੇਗਾ। ਇਹ ਜਾਣਕਾਰੀ ਸ਼?ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਿੱਤੀ ਹੈ।