ਨਾਬਲਗਾਂ ਨੇ ਨੌਜਵਾਨ ਦਾ ਗਲਾ ਵੱਢਿਆ
ਨਾਬਲਗਾਂ ਨੇ ਨੌਜਵਾਨ ਦਾ ਗਲਾ ਵੱਢਿਆ ਬਹਿਰਾਈਚ, ਦੋ ਨਾਬਲਿਗਾਂ ਨੇ ਰੀਲਾਂ ਬਣਾਉਣ ਲਈ ਆਈਫੋਨ ਚੋਰੀ ਕਰਨ ਮੌਕੇ ਇੱਕ ਵਿਅਕਤੀ ਦਾ ਗਲਾ ਵੱਢ ਕੇ ਉਸ ਦੀ ਹੱਤਿਆ ਕਰ ਦਿੱਤੀ ਅਤੇ ਬਾਅਦ…
ਨਾਬਲਗਾਂ ਨੇ ਨੌਜਵਾਨ ਦਾ ਗਲਾ ਵੱਢਿਆ ਬਹਿਰਾਈਚ, ਦੋ ਨਾਬਲਿਗਾਂ ਨੇ ਰੀਲਾਂ ਬਣਾਉਣ ਲਈ ਆਈਫੋਨ ਚੋਰੀ ਕਰਨ ਮੌਕੇ ਇੱਕ ਵਿਅਕਤੀ ਦਾ ਗਲਾ ਵੱਢ ਕੇ ਉਸ ਦੀ ਹੱਤਿਆ ਕਰ ਦਿੱਤੀ ਅਤੇ ਬਾਅਦ…
ਗੈਂਗਸਟਰ ਭਗਵਾਨਪੁਰੀਆ ਦੇ ਪਰਿਵਾਰ ‘ਤੇ ਹੋਏ ਜਾਨਲੇਵਾ ਹਮਲੇ ਦੀ ਸੀ.ਸੀ.ਟੀ.ਵੀ. ਫੁਟੇਜ ਆਈ ਸਾਹਮਣੇ ਬਟਾਲਾ : ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਅਤੇ ਚਚੇਰੇ ਭਰਾ ਨੂੰ ਵੀਰਵਾਰ ਦੇਰ ਰਾਤ ਦੋ ਮੋਟਰਸਾਈਕਲ ਸਵਾਰ…
ਗੈਂਗਸਟਰ ਭਗਵਾਨਪੁਰੀਆ ਦੇ ਪਰਿਵਾਰ ‘ਤੇ ਹੋਏ ਜਾਨਲੇਵਾ ਹਮਲੇ ਦੀ ਸੀ.ਸੀ.ਟੀ.ਵੀ. ਫੁਟੇਜ ਆਈ ਸਾਹਮਣੇ ਬਟਾਲਾ : ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਅਤੇ ਚਚੇਰੇ ਭਰਾ ਨੂੰ ਵੀਰਵਾਰ ਦੇਰ ਰਾਤ ਦੋ ਮੋਟਰਸਾਈਕਲ ਸਵਾਰ…
‘ਆਪ’ ਦੇ ਦੋ ਸਾਬਕਾ ਮੰਤਰੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਨਵੀਂ ਦਿੱਲੀ “: ਅਧਿਕਾਰੀਆਂ ਨੇ ਵੀਰਵਾਰ ਨੂੰ ਕਿਹਾ ਕਿ ਦਿੱਲੀ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ ਨੇ ਪਿਛਲੀ ‘ਆਪ’ ਸਰਕਾਰ ਦੇ…
700 ਵਿਦਿਆਰਥੀਆਂ ਨੂੰ ਜਾਅਲੀ ਆਫਰ ਲੈਟਰਾਂ ਰਾਹੀਂ ਕੈਨੇਡਾ ਭੇਜਣ ਵਾਲਾ ਬ੍ਰਿਜੇਸ਼ ਮਿਸ਼ਰਾ ਗ੍ਰਿਫ਼ਤਾਰ ਜਲੰਧਰ : ਪੁਲੀਸ ਨੇ 700 ਵਿਦਿਆਰਥੀਆਂ ਨੂੰ ਜਾਅਲੀ ਆਫਰ ਲੈਟਰਾਂ ਰਾਹੀਂ ਕੈਨੇਡਾ ਭੇਜਣ ਦੇ ਮਾਮਲੇ ਵਿੱਚ ਮੁੱਖ…
ਪਾਕਿ ਲਈ ਜਾਸੂਸੀ ਕਰਦੇ ਦੋ ਕਾਬੂ ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਇੱਕ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (9S9) ਨਾਲ ਸਬੰਧਤ ਜਾਸੂਸੀ ਸਰਗਰਮੀਆਂ…
ਬਾਰਡਰ ਫੋਰਸ ਵੱਲੋਂ 7 ਕਿਲੋ ਨਸ਼ੀਲਾ ਪਦਾਰਥ ਜ਼ਬਤ ਅੰਮ੍ਰਿਤਸਰ : ਬਾਰਡਰ ਫੋਰਸ ਵੱਲੋਂ ਬਾਜ਼ਾਰ ਵਿੱਚ ਕਰੋੜਾਂ ਦੇ ਮੁੱਲ ਦੀ 7.4 ਕਿਲੋ ਤੋਂ ਵੱਧ ਨਸ਼ੀਲਾ ਪਦਾਰਥ ਜ਼ਬਤ ਕੀਤੀ ਹੈ। ਇਹ ਨਸ਼ੀਲਾ…
ਭੂਆ ਦਾ ਪੁੱਤ ਨਿਕਲਿਆ ਕਾਤਲ ਗੜ੍ਹਸ਼ੰਕਰ : ਤਹਿਸੀਲ ਗੜ੍ਹਸ਼ੰਕਰ ਦੇ ਨੀਮ ਪਹਾੜੀ ਇਲਾਕੇ ਦੇ ਪਿੰਡ ਸੀਹਵਾਂ ਦੇ ਵਸਨੀਕ ਨੌਜਵਾਨ ਆਰੀਅਨ (20) ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਦੋਸ਼ ਵਿਚ…
ਦੋ ਕਰੋੜ ਦੀ ਸ਼ਰਾਬ ਚੋਰੀ ਕਰਨ ਵਾਲੇ ਗ੍ਰਿਫ਼ਤਾਰ ਵੈਨਕੂਵਰ“: ਪੀਲ ਪੁਲੀਸ ਨੇ ਕੁਝ ਮਹੀਨੇ ਪਹਿਲਾਂ ਕੁਝ ਸ਼ਰਾਬ ਠੇਕਿਆਂ ਤੋਂ ਲੁੱਟੀ ਗਈ 3 ਲੱਖ ਡਾਲਰ (ਦੋ ਕਰੋੜ ਰੁਪਏ) ਮੁੱਲ ਦੀ ਮਹਿੰਗੀ…
ਵੇਂ ਗੁੱਟ ਵੱਢਣ ਵਾਲਾ ਨਿਹੰਗ ਕਾਬੂ ਮੰਡੀ ਗੋਬਿੰਦਗੜ੍ਹ : ਮੰਡੀ ਗੋਬਿੰਦਗੜ੍ਹ ਪੁਲੀਸ ਨੇ 16 ਜੂਨ ਨੂੰ ਮਾਸਟਰ ਕਲੋਨੀ ਵਿਚ ਨਿਹੰਗ ਬਾਣੇ ਵਾਲੇ ਨੌਜਵਾਨ ਕਰਮਵੀਰ ਸਿੰਘ ਉਰਫ਼ ਲਵਲੀ ਨੂੰ ਆਪਣੇ ਹੀ…